Punjabi whatsapp status 2019

ਰਿਸ਼ਤੇ ਬਚਾਉਣ ਵਾਸਤੇ ਮੇਲ-ਮੁਲਾਕਾਤਾਂ ਜਰੂਰੀ ਹੁੰਦੀਆਂ ਹਨ

 

 

 

 

 

 

 

 

 

 

 

 

 

 

 

 

 

 

 

ਛੱਲਾ WhatsApp ਤੇ ਆਵੇ,ਬਾਪੂ ਨਾਲ ਕੰਮ ਨਾ ਕਰਾਵੇ, ਘਰ ਬਹਿ ਕੇ ਵਿਹਲਾ ਖਾਵੇ,ਆਪ ਨੂੰ ਰਾਂਝਾ ਅਖਵਾਵੇ

 

 

 

 

 

 

 

 

 

 

 

 

 

 

 

 

ਜ਼ਿੰਦਗੀ ‘ਚ ਏਹੋ ਜੇਹੇ ਇਨਸਾਨ ਤੇ ਕਦੇ ਜ਼ੁਲਮ ਨਾ ਕਰਨਾ, ਜਿਸ ਕੋਲ ਫਰਿਆਦ ਕਰਨ ਲਈ ਖੁਦਾ ਦੇ ਬਿਨਾਂ ਕੋਈ ਹੋਰ ਨਾ ਹੋਵੇ

 

 

 

 

 

 

 

 

 

 

 

 

 

 

 

 

 

ਇਨਸਾਨ ਸਬ ਕੁਝ ਭੁਲਾ ਸਕਦਾ ਹੈ ..ਸਿਵਾਏ ਉਨ੍ਹਾ ਪਲਾਂ ਤੋਂ.. ਜਦੋ ਉਸਨੂੰ ਆਪਣਿਆ ਦੀ ਲੋੜ ਸੀ ….ਤੇ ਓਹ ਸਾਥ ਨਾ ਦੇਣ

 

 

 

 

 

 

 

 

 

 

ਇੱਜ਼ਤ ਰੁੱਲਦੀ ਤੇ ਕਿਸਮਤ ਖੁੱਲਦੀ ਦਾ ਪਤਾ ਨੀਂ ਲੱਗਦਾ…ਦੋਵੇਂ ਇੱਕ ਪਲ ‘ਚ “ਰੁੱਲ” ਤੇ ਇੱਕ ਪਲ ‘ਚ “ਖੁੱਲ” ਜਾਂਦੀਆਂ

 

 

 

 

 

 

 

 

 

 

ਹੰਕਾਰ ਤੇ ਪੇਟ ਜਦੋਂ ਵੱਧ ਜਾਵੇ ਫਿਰ ਇਨਸਾਨ ਚਾਹ ਕੇ ਵੀ ਕਿਸੇ ਨੂੰ ਗਲੇ ਨਹੀਂ ਲਗਾ ਸਕਦਾ

 

 

 

 

 

 

 

 

 

 

 

 

ਮਸ਼ਹੂਰ ਹੋਣਾ ਹੈ ਤਾਂ ਕਿਸੀ ਦੇ ਦਿਲ ਚ ਹੋਵੋ……ਇਜ਼ਤ ਤਾਂ ਪਾਉਗੇ….ਦੁਨੀਆਂ ਤਾਂ ਮਸ਼ਹੂਰੀ ਚ ਬਦਨਾਮੀ ਦਿੰਦੀ ਹੈ

 

 

 

 

 

 

 

 

 

 

 

 

 

ਜਦੋਂ ਰਿਸ਼ਤੇ ਦੀ ਰੰਗੀਨੀ ਮੁੱਕ ਜਾਂਦੀ ਹੈ, ਤਾਂ ਸਭ ਰੰਗਾਂ ਦੇ ਨੁਕਸ ਵਿਖਾਈ ਦੇਣ ਲੱਗ ਪੈਂਦੇ ਹਨ ॥

 

 

 

 

 

 

 

 

 

 

 

 

 

 

ਝੂਠ ਬੇਵਜਹ ਆਪਣੀ ਦਲੀਲ ਦਿੰਦਾ ਹੈ ਪਰ ਸੱਚ ਖੁਦ ਆਪਣਾ ਵਕੀਲ ਹੁੰਦਾ ਹੈ ॥

 

 

 

 

 

 

 

 

 

 

ਉਹਦੇ ਵਿਚ ਗਲ ਹੀ ਕੁਝ ਐਸੀ ਸੀ ਕੀ..ਦਿਲ ਨਾ ਦਿੰਦੇ ਤਾਂ ਜਾਨ ਚਲੀ ਜਾਂਦੀ

 

 

 

 

 

 

 

 

 

 

ਕਿੰਨਾ ਹੋਰ ਤੂੰ ਸਤਾਨਾ ਹੁਣ ਤਾ ਹਾਂ ਕਰਦੇ ,ਕੱਲਾ ਕੱਲਾ ਸਾਹ ਕੁੜੀਏ ਤੂੰ ਮੇਰੇ ਨਾਮ ਕਰਦੇ ।

 

 

 

 

 

 

 

 

 

 

ਇੱਕ ਤੇਰੀ ਮੇਰੀ ਜੋੜੀ, ਉੱਤੋ ਦੋਨਾ ਨੂੰ ਅਕਲ ਥੋੜੀ,ਲੜਦੇ ਭਾਵੇ ਲੱਖ ਰਹਿਏ ਪਰ ਅੰਦਰੋਂ ਪਿਆਰ ਵੀ ਕਰਦੇ ਚੋਰੀ ਚੋਰੀ

 

 

 

 

 

 

 

 

 

 

 

ਦਰਦਾਂ ਦਾ ਕੋੜਾ ਤੇ ਮਿੱਠਾ ਜਿਹਾ ਨਾਮ ਹੈ ਜ਼ਿੰਦਗੀ, ਪਲ ਪਲ ਡਿੱਗਣਾ , ਡਿੱਗ ਕੇ ਫਿਰ ਚੱਲਣਾ ਏਸੇ ਦਾ ਨਾਮ ਹੈ ਜ਼ਿੰਦਗੀ।

 

 

 

 

 

 

 

 

 

 

 

ਦੇਸੀ ਜਿਹਾ ਜੱਟ ਸੀ brandy ਹੋ ਗਿਆ, ਤੇਰੇ ਪਿਛੇ ਲਗ ਕੇ trendy ਹੋ ਗਿਆ!

 

 

 

 

 

 

 

 

 

 


ਜਿਨ੍ਹਾ ਵਿਚ ਇੱਕਲੇ ਚੱਲਣ ਦੇ ਹੋਂਸਲੇ ਹੁੰਦੇ ਨੇ, ਉਨ੍ਹਾ ਪਿੱਛੇ ਇੱਕ ਦਿਨ ਵੱਡੇ ਕਾਫ਼ਿਲੇ ਹੁੰਦੇ ਨੇ।

 

 

 

 

 

 

 

 

 

 

 

 


ਦਿਲ ਕਰਦਾ 1crore ਦੀ ਕਮੇਟੀ ਪਾਵਾ ਪਹਲੀ ਚੱਕ ਲਵਾ ਫਿਰ ਕੀਤੇ ਨਜ਼ਰ ਨਾ ਆਵਾ.. 

 

 

 

 

ਕੀ ਸਮਝੇ ਤੂੰ ਕੀਮਤ ਹੰਝੂ ਖਾਰਿਆਂ ਦੀ, ਯਾਰੀ ਚੰਗੀ ਹੁੰਦੀ ਚੰਦ ਨਾਲੋਂ ਤਾਰਿਆਂ ਦੀ।